ਸਿਮਰਨ ਕਰੀਏ ਤਾ ਮੰਨ ਸਵਰ ਜਾਵੇ ਸੇਵਾ ਕਰੀਏ ਤਾ ਤੰਨ ਸਵਰ ਜਾਵੇ ਕਿੰਨੀ ਮਿੱਠੀ ਸਾਡੇ ਗੂਰਾ ਦੀ ਬਾਣੀ ਅਮਲ ਕਰੀਏ ਤਾ ਜਿੰਦਗ਼ੀ ਸਵਰ ਜਾਵੇ.! 💞💞🌸🌸 #weddinghighlights #waheguruji #charhdikala #kirpa #anand #followforfollowback @gursikh_couples_