{ਅੱਜ ਦਾ ਮੁੱਖਵਾਕ
ਸਲੋਕ ਮ: ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥  ਮ: ੩ ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥ {ਅੰਗ 550}
How rare is the dervish, the Saintly renunciate, who understands renunciation. Cursed is the life, and cursed are the clothes, of one who wanders around, begging from door to door. But, if he abandons hope and anxiety, and as Gurmukh receives the Name as his charity, then Nanak washes his feet, and is a sacrifice to him. O Nanak, the tree has one fruit, but two birds are perched upon it. They are not seen coming or going; these birds have no wings. One enjoys so many pleasures, while the other, through the Word of the Shabad, remains in Nirvaanaa. Imbued with the subtle essence of the fruit of the Lord's Name, O Nanak, the soul bears the True Insignia of God's Grace.

ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ-) ਜਾਮੇ ਨੂੰ ਫਿਟਕਾਰ ਹੈ। ਜੇ (ਦਰਵੇਸ਼ ਹੋ ਕੇ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ।੧। ਹੇ ਨਾਨਕ! (ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ), (ਉਸ ਰੁੱਖ ਉਤੇ) ਦੋ (ਕਿਸਮ ਦੇ, ਗੁਰਮੁਖ ਤੇ ਮਨਮੁਖ) ਪੰਛੀ ਹਨ, ਉਹਨਾਂ ਪੰਛੀਆਂ ਨੂੰ ਖੰਭ ਨਹੀਂ ਹਨ ਤੇ ਉਹ ਆਉਂਦੇ ਜਾਂਦੇ ਦਿੱਸਦੇ ਨਹੀਂ, (ਭਾਵ, ਇਹ ਨਹੀਂ ਪਤਾ ਲੱਗਦਾ ਕਿ ਇਹ ਜੀਵ-ਪੰਛੀ ਕਿਧਰੋਂ ਆਉਂਦੇ ਹਨ ਤੇ ਕਿਧਰ ਚਲੇ ਜਾਂਦੇ ਹਨ) ਬਹੁਤੇ ਰੰਗਾਂ (ਵਿਚ ਸੁਆਦ ਲੈਣ) ਵਾਲੇ ਨੇ ਰਸਾਂ ਨੂੰ ਚੱਖਿਆ ਹੈ ਤੇ ਨਿਰ-ਚਾਹ (ਪੰਛੀ) ਸ਼ਬਦ ਵਿਚ (ਲੀਨ) ਰਹਿੰਦਾ ਹੈ। ਹੇ ਨਾਨਕ! ਹਰੀ ਦੀ ਕਿਰਪਾ ਨਾਲ (ਜਿਨ੍ਹਾਂ ਦੇ ਮੱਥੇ ਤੇ) ਸੱਚਾ ਟਿੱਕਾ ਹੈ, ਉਹ ਨਾਮ ਦੇ ਰਸ (ਰੂਪ) ਫਲ (ਦੇ ਸੁਆਦ) ਵਿਚ ਮਸਤ ਹਨ।੨। 
ਵਾਹਿਗੁਰੂ ਜੀ ਕਾ ਖਾਲਸਾ 
ਵਾਹਿਗੁਰੂ ਜੀ ਕੀ ਫਤਹਿ
Pic by @_jk_photography #darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#love#travelgram#sikhiforall#instagram#instatravel#photography#instagood#happy#sikhexpo#amazing#photooftheday#instalikes #india#follow4follow#likeforlike#art#like4like#instaphoto#wmk != null ? ਅੱਜ ਦਾ ਮੁੱਖਵਾਕ
ਸਲੋਕ ਮ: ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥  ਮ: ੩ ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥ {ਅੰਗ 550}
How rare is the dervish, the Saintly renunciate, who understands renunciation. Cursed is the life, and cursed are the clothes, of one who wanders around, begging from door to door. But, if he abandons hope and anxiety, and as Gurmukh receives the Name as his charity, then Nanak washes his feet, and is a sacrifice to him. O Nanak, the tree has one fruit, but two birds are perched upon it. They are not seen coming or going; these birds have no wings. One enjoys so many pleasures, while the other, through the Word of the Shabad, remains in Nirvaanaa. Imbued with the subtle essence of the fruit of the Lord's Name, O Nanak, the soul bears the True Insignia of God's Grace.

ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ-) ਜਾਮੇ ਨੂੰ ਫਿਟਕਾਰ ਹੈ। ਜੇ (ਦਰਵੇਸ਼ ਹੋ ਕੇ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ।੧। ਹੇ ਨਾਨਕ! (ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ), (ਉਸ ਰੁੱਖ ਉਤੇ) ਦੋ (ਕਿਸਮ ਦੇ, ਗੁਰਮੁਖ ਤੇ ਮਨਮੁਖ) ਪੰਛੀ ਹਨ, ਉਹਨਾਂ ਪੰਛੀਆਂ ਨੂੰ ਖੰਭ ਨਹੀਂ ਹਨ ਤੇ ਉਹ ਆਉਂਦੇ ਜਾਂਦੇ ਦਿੱਸਦੇ ਨਹੀਂ, (ਭਾਵ, ਇਹ ਨਹੀਂ ਪਤਾ ਲੱਗਦਾ ਕਿ ਇਹ ਜੀਵ-ਪੰਛੀ ਕਿਧਰੋਂ ਆਉਂਦੇ ਹਨ ਤੇ ਕਿਧਰ ਚਲੇ ਜਾਂਦੇ ਹਨ) ਬਹੁਤੇ ਰੰਗਾਂ (ਵਿਚ ਸੁਆਦ ਲੈਣ) ਵਾਲੇ ਨੇ ਰਸਾਂ ਨੂੰ ਚੱਖਿਆ ਹੈ ਤੇ ਨਿਰ-ਚਾਹ (ਪੰਛੀ) ਸ਼ਬਦ ਵਿਚ (ਲੀਨ) ਰਹਿੰਦਾ ਹੈ। ਹੇ ਨਾਨਕ! ਹਰੀ ਦੀ ਕਿਰਪਾ ਨਾਲ (ਜਿਨ੍ਹਾਂ ਦੇ ਮੱਥੇ ਤੇ) ਸੱਚਾ ਟਿੱਕਾ ਹੈ, ਉਹ ਨਾਮ ਦੇ ਰਸ (ਰੂਪ) ਫਲ (ਦੇ ਸੁਆਦ) ਵਿਚ ਮਸਤ ਹਨ।੨। 
ਵਾਹਿਗੁਰੂ ਜੀ ਕਾ ਖਾਲਸਾ 
ਵਾਹਿਗੁਰੂ ਜੀ ਕੀ ਫਤਹਿ
Pic by @_jk_photography #darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#love#travelgram#sikhiforall#instagram#instatravel#photography#instagood#happy#sikhexpo#amazing#photooftheday#instalikes #india#follow4follow#likeforlike#art#like4like#instaphoto#wmk : Sri Darbar Sahib ਹਰਿਮੰਦਰ ਸਾਹਿਬ}

ਅੱਜ ਦਾ ਮੁੱਖਵਾਕ ਸਲੋਕ ਮ: ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥  ਮ: ੩ ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥ {ਅੰਗ 550} How rare is the dervish, the Saintly renunciate, who understands renunciation. Cursed is the life, and cursed are the clothes, of one who wanders around, begging from door to door. But, if he abandons hope and anxiety, and as Gurmukh receives the Name as his charity, then Nanak washes his feet, and is a sacrifice to him. O Nanak, the tree has one fruit, but two birds are perched upon it. They are not seen coming or going; these birds have no wings. One enjoys so many pleasures, while the other, through the Word of the Shabad, remains in Nirvaanaa. Imbued with the subtle essence of the fruit of the Lord's Name, O Nanak, the soul bears the True Insignia of God's Grace. ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ-) ਜਾਮੇ ਨੂੰ ਫਿਟਕਾਰ ਹੈ। ਜੇ (ਦਰਵੇਸ਼ ਹੋ ਕੇ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ।੧। ਹੇ ਨਾਨਕ! (ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ), (ਉਸ ਰੁੱਖ ਉਤੇ) ਦੋ (ਕਿਸਮ ਦੇ, ਗੁਰਮੁਖ ਤੇ ਮਨਮੁਖ) ਪੰਛੀ ਹਨ, ਉਹਨਾਂ ਪੰਛੀਆਂ ਨੂੰ ਖੰਭ ਨਹੀਂ ਹਨ ਤੇ ਉਹ ਆਉਂਦੇ ਜਾਂਦੇ ਦਿੱਸਦੇ ਨਹੀਂ, (ਭਾਵ, ਇਹ ਨਹੀਂ ਪਤਾ ਲੱਗਦਾ ਕਿ ਇਹ ਜੀਵ-ਪੰਛੀ ਕਿਧਰੋਂ ਆਉਂਦੇ ਹਨ ਤੇ ਕਿਧਰ ਚਲੇ ਜਾਂਦੇ ਹਨ) ਬਹੁਤੇ ਰੰਗਾਂ (ਵਿਚ ਸੁਆਦ ਲੈਣ) ਵਾਲੇ ਨੇ ਰਸਾਂ ਨੂੰ ਚੱਖਿਆ ਹੈ ਤੇ ਨਿਰ-ਚਾਹ (ਪੰਛੀ) ਸ਼ਬਦ ਵਿਚ (ਲੀਨ) ਰਹਿੰਦਾ ਹੈ। ਹੇ ਨਾਨਕ! ਹਰੀ ਦੀ ਕਿਰਪਾ ਨਾਲ (ਜਿਨ੍ਹਾਂ ਦੇ ਮੱਥੇ ਤੇ) ਸੱਚਾ ਟਿੱਕਾ ਹੈ, ਉਹ ਨਾਮ ਦੇ ਰਸ (ਰੂਪ) ਫਲ (ਦੇ ਸੁਆਦ) ਵਿਚ ਮਸਤ ਹਨ।੨। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ Pic by @_jk_photography

  • Arsh

    clock31 days ago

    Waheguru g🙏🙏